ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਦੀ ਫ਼ਰੀਦਕੋਟ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਸੁਖਬੀਰ ਬਾਦਲ ਅਦਾਲਤ ‘ਰ ਪੇਸ਼ ਹੋਏ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਲਿਫਾਫੇਬਾਜ਼ੀ ਦੀ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਟੋਲਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ, ਉਹ ਤਾਂ ਬੰਦ ਹੋਣੇ ਹੀ ਹਨ। ਸਰਕਾਰ ਬਿਨਾਂ ਕਿਸੇ ਗੱਲ ਤੋਂ ਡਰਾਮੇ ਕਰ ਕੇ ਵਾਹ-ਵਾਹੀ ਖੱਟ ਰਹੀ ਹੈ।