Big Breaking : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

104
0

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ।

 

ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।